New Punjabi Status In Punjabi Language



Punjabi is one of the languages which sounds good and if you live in Delhi there you can see more Punjabis. If you have a Punjabi friend then you must know little bit of Punjabi. At least you should know the lyrics of some punjabi song. Honey Singh and Badshah songs make punjabi more popular among youth. Thats why everyone searches on internet like new punjabi status, punjabi status in punjabi language, status in punjabi and all. So here I bring fresh and new Punjabi status and all are in Punjabi language.

New Punjabi Status In Punjabi Language

  • ਇੱਕ ਹੀ ਐਬ ਆ ਸਾਡੇ ਚ ਜਿਹੜਾ ਰੱਬ ਨੇ ਕੁੱਟ ਕੁੱਟ ਕੇ ਭਰਿਆ …ਕੋਈ ਲੱਖ ਮਾੜਾ ਕਰ ਜਏ ਸਾਡੇ ਨਾਲ ..ਪਰ ਸਾਥੋਂ ਨੀਂ ਹੁੰਦਾ
  • ਅਸੀਂ ਓਹ ਹਾਂ ” ਜਿੰਨ੍ਹਾ ਦੀ ਪਹਿਚਾਣ ਨੂੰ ਖ਼ਤਮ ਕਰਣ ਲਈ ‘ਲੋਂਕ ਤਾਂ ਕੀ ‘ ਅਪਣਿਆ ਦਾ ਵੀ ਪੂਰਾ ਜੋਰ ਲੱਗਿਆ ਹੋਇਆ “
  • ਜ਼ਖਮ ਮੇਰਾ ਹੈ ਤਾ ਦਰਦ ਵੀ ਮੈਂਨੂੰ ਹੁੰਦਾ ਹੈ,ਇਸ ਦੁਨੀਆ ਵਿੱਚ ਕੋਣ ਕਿਸੇ ਲਈ ਰੌਦਾ ਹੈ, ਉਹਨੁੰ ਨੀਂਦ ਨਹੀ ਅੳਦੀ ਜੋ ਪਿਆਰ ਕਰਦਾ ਹੈ,ਜੋ ਦਿੱਲ ਤੋੜਦਾ ਹੈ ਉਹ ਚੈਨ ਨਾਲ ਸੌਦਾ ਹੈ.
  • ਸਾਡੀ ਮਾੜੀ ਮੋਟੀ ਗੱਲ ਨੂੰ ਤੁਸੀ ਚੱਕੀ ਜਾਦੇਂ ਓ…ਰੀਸ ਵੀ ਸਾਡੀ ਈ ਕਰਦੇ ਓ ਤੇ ਸਾਡੇ ਤੋਂ ਹੀ ਮੱਚੀ ਜਾਦੇਂ ਓ…
  • ਹੋਰ ਕੁਝ ਦਾ ਤਾਂ ਪਤਾ ਨਹੀ , ਬਸ ਇਕੋ ਗੱਲ ਦਾ ਗਰੂਰ ਐ ,ਸਾਉੂ ਪੁੱਤ ਮਾਪਿਆ ਦਾ , ਨਸ਼ਿਆ ਤੋ ਦੂਰ ਐ
  • ਠੱਗੀ ਠੋਰੀ 22 G ਮਲੰਗ ਮਾਰਦੇ,ਅਸੀਂ bapU 👳 ਦੀ ਕਮਾਈ ਨਾਲ ਡੰਗ ਸਾਰਦੇ .. ਬਾਬੇ ਨਾਨਕ🙏ਦੀ ਕਿਰਪਾ ਨਾਲ ਚੱਲੀ ਜਾਨੇ ਆ,ਕਿਸੇ ਦੇ ਹਰਾਉਣ ਨਾਲ ਨਈਉ ਹਾਰਦੇ…💪
  • ਕਦਰ ਤਾ ਬੰਦੇ ਦੇ ਕਿਰਦਾਰ ਦੀ ਹੁੰਦੀ ਆ… ਕੱਦ ਵਿਚ ਤਾ ਪਰਛਾਵਾਂ ਵੀ ਇਨਸਾਨ ਤੋ ਵੱਡਾ ਹੁੰਦਾ ..
  • WHATSAPP ਵਾਲੀ Hogi ਕੁੜੀਏ, ਤੂੰ Hun ਭੁੱਲਗੀ FB Wale ਯਾਰਾਂ Nu__
  • ਲਹਿਰਾਂ ਨੂੰ ਚੁੱਪ ਦੇਖ ਕੇ, ਇਹ ਨਾਂ ਸਮਝੀ ਕਿ, ਲਹਿਰਾਂ ਵਿੱਚ ਰਵਾਨੀ ਨਹੀਂ ਆ, ਅਸੀਂ ਜਦੋਂ ਵੀ ਉੱਠਾਂਗੇ
    #ਤੂਫਾਨ ਬਣਕੇ ਉੱਠਾਂਗੇ,
    ਬਸ ਉੱਠਣ ਦੀ ਹਜੇ ਠਾਣੀ ਨਹੀਂ ਆ !!!

These are my favorite new punjabi status in punjabi language. You may find punjabi status but that all are in Hindi or English, so I though of writing Punjabi statuses in Punjabi language because Punjabi looks good only in Punjabi.

 If you like our post, don’t forget to hit the share and like button. Keep sharing on Facebook, twitter and other social websites!! For More Updates you can subscribe my blog

Be the first to comment

Leave a Reply

Your email address will not be published.


*